Versions
PAV ਓਸ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤ੍ਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂਜੋ ਮੇਰਾ ਜੀਉ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਰ ਓਸ ਖਾਧਾ ਅਰ ਉਸ ਦੇ ਲਈ ਮਧ ਲਿਆਇਆ ਅਤੇ ਓਸ ਪੀਤੀ
IRVPA ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।