Versions
PAV ਉਪਰੰਤ ਰਿਬਕਾਹ ਨੂੰ ਉਸ ਦੇ ਵੱਡੇ ਪੁੱਤ੍ਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤ੍ਰ ਯਾਕੂਬ ਨੂੰ ਬੁਲਾ ਭੇਜਿਆ ਕਿ ਵੇਖ ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ
IRVPA ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ।