Versions
PAV ਵੇਖ ਮੈਂ ਤੇਰੇ ਅੰਗ ਸੰਗ ਹਾਂ ਅਰ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ ਅਰ ਤੈਨੂੰ ਫੇਰ ਏਸ ਦੇਸ ਵਿੱਚ ਲੈ ਆਵਾਂਗਾ ਅਰ ਜਿੰਨਾ ਚਿਰ ਤੀਕ ਤੇਰੇ ਨਾਲ ਆਪਣਾ ਬੋਲ ਪੂਰਾ ਨਾ ਕਰ ਲਵਾਂ ਤੈਨੂੰ ਨਹੀਂ ਵਿਸਾਰਾਂਗਾ
IRVPA ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।