Versions
PAV ਯਾਕੂਬ ਨੇ ਏਹ ਆਖ ਕੇ ਸੁੱਖਣਾ ਸੁੱਖੀ ਭਈ ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ ਸੰਗ ਹੋਵੇ ਅਰ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ ਅਰ ਖਾਣ ਨੂੰ ਪਰਸ਼ਾਦੀ ਅਰ ਪਾਉਣ ਨੂੰ ਬਸਤ੍ਰ ਮੈਨੂੰ ਦੇਵੇ
IRVPA ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ