Versions
PAV ਤਾਂ ਉਸ ਆਖਿਆ ਵੇਖੋ ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਵੇਲਾ ਨਹੀਂ। ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ
IRVPA ਉਸ ਨੇ ਆਖਿਆ, ਵੇਖੋ, ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ। ਇਸ ਲਈ ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ।