Versions
PAV ਤਾਂ ਰਾਖੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੇ ਕਚਾਵੇ ਵਿੱਚ ਰੱਖਿਆ ਅਰ ਉਨ੍ਹਾਂ ਦੇ ਉੱਤੇ ਬੈਠ ਗਈ ਅਰ ਲਾਬਾਨ ਨੇ ਸਾਰਾ ਤੰਬੂ ਟੋਹਿਆ ਪਰ ਕੁਝ ਨਾ ਲੱਭਾ
IRVPA ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ।