Versions
PAV ਅਰ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਰ ਉਹ ਜਿਹੜਾ ਦਿਨ ਯਾ ਰਾਤ ਨੂੰ ਚੋਰੀ ਹੋ ਗਿਆ ਉਹ ਤੈਂ ਮੈਥੋਂ ਮੰਗਿਆ
IRVPA ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ।