Versions
PAV ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਅੱਗੇ ਵਾਂਙੁ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ ਸੰਗ ਰਿਹਾ
IRVPA ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਪਹਿਲਾ ਵਾਂਗੂੰ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ-ਸੰਗ ਹੈ।