Versions
PAV ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਰ ਉਨ੍ਹਾਂ ਤੋਂ ਬਿਨਾਂ ਹੋਰ ਤੀਵੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ ਪਰ ਵੇਖ ਪਰਮੇਸ਼ੁਰ ਮੇਰੇ ਅਰ ਓਹਨਾਂ ਤੇਰੇ ਵਿੱਚ ਸਾਖੀ ਹੈ
IRVPA ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਤੇ ਉਨ੍ਹਾਂ ਤੋਂ ਬਿਨ੍ਹਾਂ ਹੋਰ ਇਸਤਰੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ, ਪਰ ਵੇਖ ਪਰਮੇਸ਼ੁਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੈ।