Bible Versions
Bible Books

Genesis 32:10 (HCSB) Holman Christian Standard Bible

Versions

PAV   ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਰ ਉਸ ਸਾਰੀ ਸਚਿਆਈ ਤੋਂ ਜਿਹੜੀ ਤੈਂ ਆਪਣੇ ਦਾਸ ਦੇ ਸੰਗ ਕੀਤੀ ਬਹੁਤ ਹੀ ਛੋਟਾ ਹਾਂ ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ
IRVPA   ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us