Bible Versions
Bible Books

Genesis 32:25 (HCSB) Holman Christian Standard Bible

Versions

PAV   ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ
IRVPA   ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us