Versions
PAV ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ । ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ
IRVPA ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।