Versions
PAV ਤਾਂ ਯਾਕੂਬ ਦੇ ਸੰਦੇਸੀਆਂ ਨੇ ਮੁੜ ਆਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ । ਉਹ ਵੀ ਤੁਹਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ
IRVPA ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।