Bible Versions
Bible Books

Genesis 38:25 (HCSB) Holman Christian Standard Bible

Versions

PAV   ਜਾਂ ਉਹ ਬਾਹਰ ਕੱਢੀ ਗਈ ਤਾਂ ਓਸ ਆਪਣੇ ਸੌਹਰੇ ਨੂੰ ਆਖ ਘੱਲਿਆ ਭਈ ਜਿਸ ਮਨੁੱਖ ਦੀਆਂ ਏਹ ਚੀਜ਼ਾਂ ਹਨ ਮੈਨੂੰ ਉਸ ਦਾ ਗਰਭ ਹੈ ਅਰ ਓਸ ਆਖਿਆ, ਸਿਆਣ ਤਾਂ ਕਿ ਏਹ ਮੁਹਰ ਅਰ ਰੱਸੀ ਅਰ ਲਾਠੀ ਕਿਹਦੀ ਹੈ
IRVPA   ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us