Bible Versions
Bible Books

Genesis 41:19 (HCSB) Holman Christian Standard Bible

Versions

PAV   ਤਾਂ ਵੇਖੋ ਉਨ੍ਹਾਂ ਦੇ ਮਗਰੋਂ ਹੋਰ ਸੱਤ ਗਾਈਆਂ ਮਾੜੀਆਂ ਅਰ ਰੂਪ ਵਿੱਚ ਅੱਤ ਕੁਸੋਹਣੀਆਂ ਅਰ ਲਿੱਸੀਆਂ ਨਿੱਕਲ ਆਈਆਂ। ਅਜੇਹਿਆਂ ਕੁਸੋਹਣੀਆਂ ਮੈਂ ਮਿਸਰ ਦੇ ਸਾਰੇ ਦੇਸ ਵਿੱਚ ਕਦੀ ਨਹੀਂ ਵੇਖੀਆਂ
IRVPA   ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us