Versions
PAV ਫ਼ਿਰਊਨ ਨੇ ਯੂਸੁਫ ਨੂੰ ਆਖਿਆ, ਮੈਂ ਫਿਰਊਨ ਹਾਂ ਅਰ ਤੇਰੇ ਬਿਨਾ ਮਿਸਰ ਦੇ ਸਾਰੇ ਦੇਸ ਵਿੱਚ ਕੋਈ ਮਨੁੱਖ ਆਪਣਾ ਹੱਥ ਪੈਰ ਨਹੀਂ ਹਿਲਾਵੇਗਾ
IRVPA ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।