Bible Versions
Bible Books

Genesis 41:55 (HCSB) Holman Christian Standard Bible

Versions

PAV   ਜਦ ਮਿਸਰ ਦਾ ਸਾਰਾ ਦੇਸ ਭੁੱਖਾ ਮਰਨ ਲੱਗਾ ਤਾਂ ਲੋਕ ਫ਼ਿਰਊਨ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੇ ਤਾਂ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ ਭਈ ਯੂਸੁਫ਼ ਕੋਲ ਜਾਓ ਅਰ ਜੋ ਕੁਝ ਉਹ ਆਖੇ ਸੋ ਕਰੋ
IRVPA   ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us