Bible Versions
Bible Books

Genesis 42:38 (HCSB) Holman Christian Standard Bible

Versions

PAV   ਪਰ ਉਸ ਆਖਿਆ, ਮੇਰਾ ਪੁੱਤ੍ਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂਜੋ ਉਸ ਦਾ ਭਰਾ ਮਰ ਗਿਆ ਅਰ ਉਹ ਇਕੱਲਾ ਰਹਿ ਗਿਆ ਹੈ। ਜੇ ਉਹ ਦੇ ਉੱਤੇ ਕੋਈ ਬਲਾ ਰਸਤੇ ਵਿੱਚ ਜਿੱਥੋਂ ਦੀ ਤੁਸੀਂ ਜਾਂਦੇ ਹੋ ਪਵੇ ਤਾਂ ਤੁਸੀਂ ਮੇਰੇ ਧੌਲਿਆਂ ਨੂੰ ਗਮ ਨਾਲ ਪਤਾਲ ਵਿੱਚ ਉਤਾਰੋਗੇ।।
IRVPA   ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us