Versions
PAV ਸਾਰੀ ਧਰਤੀ ਉੱਤੇ ਰੋਟੀ ਨਹੀਂ ਸੀ ਕਿਉਂਜੋ ਕਾਲ ਡਾਢਾ ਭਾਰੀ ਸੀ ਅਰ ਮਿਸਰ ਦੇਸ ਅਰ ਕਨਾਨ ਦੇਸ ਕਾਲ ਦੇ ਕਾਰਨ ਹੁੱਸ ਗਏ ਸਨ
IRVPA {ਅਕਾਲ ਅਤੇ ਯੂਸੁਫ਼ ਦਾ ਪ੍ਰਬੰਧ} PS ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ।