Versions
PAV ਜਦ ਮਿਸਰ ਦੇਸ ਅਰ ਕਨਾਨ ਦੇਸ ਦੀ ਚਾਂਦੀ ਖਰਚ ਹੋ ਗਈ ਤਾਂ ਸਾਰੇ ਮਿਸਰੀ ਏਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ
IRVPA ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।