Versions
PAV ਜਦ ਉਹ ਵਰਹਾ ਬੀਤ ਗਿਆ ਤਾਂ ਦੂਜੇ ਵਰਹੇ ਓਹ ਉਹ ਦੇ ਕੋਲ ਫੇਰ ਆਏ ਅਰ ਉਸ ਨੂੰ ਆਖਿਆ, ਅਸੀਂ ਆਪਣੇ ਸਵਾਮੀ ਤੋਂ ਲੁਕਾ ਨਹੀਂ ਸੱਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਰ ਮਾਲ ਡੰਗਰ ਵੀ ਸਾਡੇ ਸਵਾਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸਵਾਮੀ ਦੇ ਅੱਗੇ ਸਾਡੇ ਸਰੀਰਾਂ ਅਰ ਜ਼ਮੀਨ ਤੋਂ ਬਿਨਾ ਹੋਰ ਕੁਝ ਬਾਕੀ ਨਹੀਂ ਰਿਹਾ
IRVPA ਜਦ ਉਹ ਸਾਲ ਬੀਤ ਗਿਆ ਤਾਂ ਦੂਜੇ ਸਾਲ ਓਹ ਉਹ ਦੇ ਕੋਲ ਫੇਰ ਆਏ ਅਤੇ ਉਸ ਨੂੰ ਆਖਿਆ, ਅਸੀਂ ਆਪਣੇ ਸੁਆਮੀ ਤੋਂ ਲੁਕਾ ਨਹੀਂ ਸਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਤੇ ਮਾਲ ਡੰਗਰ ਵੀ ਸਾਡੇ ਸੁਆਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸੁਆਮੀ ਦੇ ਅੱਗੇ ਸਾਡੇ ਸਰੀਰਾਂ ਅਤੇ ਜ਼ਮੀਨ ਤੋਂ ਬਿਨ੍ਹਾਂ ਹੋਰ ਕੁਝ ਬਾਕੀ ਨਹੀਂ ਰਿਹਾ।