Bible Versions
Bible Books

Genesis 47:19 (HCSB) Holman Christian Standard Bible

Versions

PAV   ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਰ ਸਾਡੀ ਜ਼ਮੀਨ ਵੀ। ਸਾਨੂੰ ਅਰ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਣੇ ਫ਼ਿਰਊਨ ਦੇ ਦਾਸ ਹੋਵਾਂਗੇ ਪਰ ਸਾਨੂੰ ਬੀ ਦਿਓ ਜੋ ਅਸੀਂ ਜੀਵੀਏ ਅਰ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ
IRVPA   ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us