Versions
PAV ਤਾਂ ਇਸਰਾਏਲੀ ਮਿਸਰ ਦੀ ਧਰਤੀ ਅਰਥਾਤ ਗੋਸ਼ਨ ਦੀ ਧਰਤੀ ਵਿੱਚ ਰਹੇ ਅਰ ਉਨ੍ਹਾਂ ਨੇ ਉੱਥੇ ਮਿਲਖ ਪਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਰ ਵਧੇ
IRVPA {ਯਾਕੂਬ ਦੀ ਅੰਤਿਮ ਇੱਛਾ} PS ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ।