Versions
PAV ਅਤੇ ਫ਼ਿਰਊਨ ਨੇ ਉਸ ਦੇ ਭਰਾਵਾਂ ਨੂੰ ਆਖਿਆ, ਤੁਹਾਡਾ ਕੀ ਕੰਮ ਹੈ? ਤਾਂ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਰ ਸਾਡੇ ਪਿਓ ਦਾਦੇ ਵੀ
IRVPA ਫ਼ਿਰਊਨ ਨੇ ਉਹ ਦੇ ਭਰਾਵਾਂ ਨੂੰ ਆਖਿਆ, ਕੀ ਕੰਮ ਹੈ? ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ।