Bible Versions
Bible Books

Genesis 48:14 (HCSB) Holman Christian Standard Bible

Versions

PAV   ਤਾਂ ਇਸਰਾਏਲ ਨੇ ਆਪਣਾ ਸੱਜਾ ਹੱਥ ਲੰਮਾ ਕਰਕੇ ਇਫ਼ਰਾਏਮ ਦੇ ਸਿਰ ਉੱਤੇ ਜਿਹੜਾ ਨਿੱਕਾ ਪੁੱਤ੍ਰ ਸੀ ਧਰਿਆ ਅਰ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ। ਉਸ ਜਾਣਬੁੱਝ ਕੇ ਆਪਣੇ ਹੱਥ ਐਉਂ ਧਰੇ ਕਿਉਂਜੋ ਮਨੱਸ਼ਹ ਪਲੌਠਾ ਸੀ
IRVPA   ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us