Versions
PAV ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਏਹ ਮੇਰੇ ਪੁੱਤ੍ਰ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ। ਉਸ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ
IRVPA ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।