Versions
PAV ਵੇਖ ਤੈਂ ਅੱਜ ਮੈਨੂੰ ਏਸ ਜ਼ਮੀਨ ਦੇ ਉੱਤੋ ਦੁਰਕਾਰ ਦਿੱਤਾ ਅਰ ਮੈਂ ਤੇਰੇ ਮੂੰਹੋਂ ਲੁਕ ਜਾਵਾਂਗਾ ਅਰ ਮੈਂ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵਾਂਗਾ ਅਤੇ ਐਉਂ ਹੋਵੇਗਾ ਕਿ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਵੱਢ ਸੁੱਟੇਗਾ
IRVPA ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।