Bible Versions
Bible Books

Genesis 4:15 (HCSB) Holman Christian Standard Bible

Versions

PAV   ਤਦ ਯਹੋਵਾਹ ਨੇ ਉਹ ਨੂੰ ਆਖਿਆ ਕਿ ਏਸ ਲਈ ਜੋ ਕੋਈ ਕਇਨ ਨੂੰ ਵੱਢੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਕੋਈ ਉਹ ਨੂੰ ਲੱਭ ਕੇ ਨਾ ਮਾਰ ਸੁੱਟੇ।।
IRVPA   ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us