Bible Versions
Bible Books

Genesis 7:21 (HCSB) Holman Christian Standard Bible

Versions

PAV   ਸੋ ਸਰਬੱਤ ਸਰੀਰ ਜਿਹੜੇ ਧਰਤੀ ਉੱਤੇ ਚਲਦੇ ਸਨ ਮਰ ਗਏ ਕੀ ਪੰਛੀ ਕੀ ਡੰਗਰ ਨਾਲੇ ਜੰਗਲੀ ਜਾਨਵਰ ਅਤੇ ਸਾਰੇ ਜੀ ਜੰਤੁ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਅਤੇ ਸਾਰੇ ਆਦਮੀ ਵੀ
IRVPA   ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us