Bible Versions
Bible Books

Genesis 9:10 (HCSB) Holman Christian Standard Bible

Versions

PAV   ਨਾਲੇ ਹਰ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ ਅਰਥਾਤ ਪੰਛੀ ਡੰਗਰ ਅਤੇ ਧਰਤੀ ਦੇ ਹਰ ਇੱਕ ਜਾਨਵਰ ਨਾਲ ਜੋ ਤੁਹਾਡੇ ਸੰਗ ਹੈ ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ ਅਰ ਧਰਤੀ ਦੇ ਹਰ ਇੱਕ ਜਾਨਵਰ ਨਾਲ ਵੀ
IRVPA   ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us