Versions
PAV ਹਾਇ ਉਹ ਨੂੰ ਜੋ ਆਪਣੇ ਗੁਆਂਢੀ ਨੂੰ ਆਪਣੇ ਗੁੱਸੇ ਦੇ ਕਟੋਰੇ ਤੋਂ ਪਿਲਾਉਂਦਾ ਹੈ, ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਭਈ ਤੂੰ ਓਹਨਾਂ ਦੇ ਨੰਗੇਜ਼ ਉੱਤੇ ਤੱਕੇ!
IRVPA ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!