Versions
PAV ਤੂੰ ਅਨਾਦਰ ਨਾਲ ਰੱਜੇਂਗਾ, ਨਾ ਪਰਤਾਪ ਨਾਲ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ, ਅਤੇ ਅੱਤ ਅਨਾਦਰ ਤੇਰੇ ਪਰਤਾਪ ਉੱਤੇ ਹੋਵੇਗਾ,
IRVPA ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,