Bible Versions
Bible Books

Habakkuk 2:6 (HCSB) Holman Christian Standard Bible

Versions

PAV   ਕੀ ਏਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ, ਅਤੇ ਉਹ ਦੇ ਵਿਰੁੱਧ ਇੱਕ ਮੇਹਣਾ ਨਾ ਦੇਣਗੇॽ ਓਹ ਆਖਣਗੇ, ਹਾਇ ਉਹ ਨੂੰ ਜੋ ਉਸ ਨੂੰ ਵਧਾਉਂਦਾ ਹੈ ਜਿਹੜਾ ਆਪਣਾ ਨਹੀਂ ਹੈ! ਕਦ ਤੀਕॽ ਅਤੇ ਜੋ ਗਹਿਣਿਆਂ ਦਾ ਭਾਰ ਆਪਣੇ ਉੱਤੇ ਲੱਦਦਾ ਹੈ!
IRVPA   {ਦੁਸ਼ਟ ਦਾ ਵਿਨਾਸ਼ ਜ਼ਰੂਰ ਹੋਵੇਗਾ} PS ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us