Versions
PAV ਏਸ ਲਈ ਕੀ ਤੈਂ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਉੱਮਤਾਂ ਦਾ ਸਾਰਾ ਬਕੀਆ ਤੈਨੂੰ ਵੀ ਲੁੱਟ ਲਵੇਗਾ, ਆਦਮੀਆਂ ਦੇ ਖ਼ੂਨ ਅਤੇ ਉਸ ਜ਼ੁਲਮ ਦੇ ਕਾਰਨ ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।
IRVPA ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ। PEPS