Bible Versions
Bible Books

Habakkuk 3:11 (HCSB) Holman Christian Standard Bible

Versions

PAV   ਤੇਰੇ ਬਾਣਾਂ ਦੀ ਲਸ਼ਕ ਦੇ ਕਾਰਨ ਜਦ ਓਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਭੜਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਅਸਥਾਨ ਤੇ ਖਰੇ ਰਹੇ।।
IRVPA   ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ,
ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ,
ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us