Versions
PAV ਪ੍ਰਭੁ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਈਆਂ ਉੱਤੇ ਤੋਰਦਾ ਹੈ!।। (ਸੁਰ ਪਤੀ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ। )
IRVPA ਪ੍ਰਭੂ ਯਹੋਵਾਹ ਮੇਰਾ ਬਲ ਹੈ,
ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ,
ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! PEPS (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ) PE