Versions
PAV ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲੋਥ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ ਇਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਛੋਹ ਦੇਵੇ ਤਾਂ ਭਲਾ, ਉਹ ਚੀਜ਼ ਅਸ਼ੁੱਧ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ
IRVPA ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ।