Bible Versions
Bible Books

Hebrews 11:24 (HCSB) Holman Christian Standard Bible

Versions

PAV   ਨਿਹਚਾ ਨਾਲ ਮੂਸਾ ਨੇ ਜਾਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤ੍ਰ ਅਖਵਾਉਣ ਤੋਂ ਇਨਕਾਰ ਕੀਤਾ
ERVPA   ਜਦੋਂ ਮੂਸਾ ਵੱਡਾ ਹੋਇਆ, ਉਸਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸਨੂੰ ਆਸਥਾ ਸੀ, ਉਸਨੇ ਅਜਿਹਾ ਕੀਤਾ।
IRVPA   ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us