Bible Versions
Bible Books

Hebrews 12:14 (HCSB) Holman Christian Standard Bible

Versions

PAV   ਸਭਨਾ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ
ERVPA   ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
IRVPA   ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us