Bible Versions
Bible Books

Hebrews 12:22 (HCSB) Holman Christian Standard Bible

Versions

PAV   ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅਕਾਲ ਪੁਰਖ ਦੀ ਨਗਰੀ ਸੁਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ
ERVPA   ਪਰ ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਸੀਯੋਨ ਪਹਾਡ਼ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕਠ ਦੀ ਜਗ਼੍ਹਾ ਤੇ ਆਏ ਹੋ।
IRVPA   ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us