Bible Versions
Bible Books

Hebrews 13:15 (HCSB) Holman Christian Standard Bible

Versions

PAV   ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ
ERVPA   ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁਲ੍ਹਾਂ ਤੋਂ ਆਉਂਦੀ ਹੈ ਜੋ ਉਸਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
IRVPA   ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us