Versions
PAV ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।
ERVPA ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
IRVPA ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। PEPS