Versions
PAV ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ,
ERVPA ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪਡ਼ਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।
IRVPA ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,