Bible Versions
Bible Books

Hebrews 1:3 (HCSB) Holman Christian Standard Bible

Versions

PAV   ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
ERVPA   ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
IRVPA   ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us