Versions
PAV ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, - ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।।
ERVPA ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” ਬਿਵਸਥਾ 32:43
IRVPA ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”