Bible Versions
Bible Books

Hebrews 1:7 (HCSB) Holman Christian Standard Bible

Versions

PAV   ਅਤੇ ਉਹ ਦੂਤਾਂ ਦੇ ਵਿਖੇ ਆਖਦਾ ਹੈ, - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ, ਅਤੇ ਆਪਣੇ ਓਪਾਸਕਾਂ ਨੂੰ ਅਗਨ ਦੀਆਂ ਲਾਟਾਂ ਬਣਾਉਂਦਾ ਹੈ।।
ERVPA   ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਨੇਰੀਆਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” ਜ਼ਬੂਰ 104:4
IRVPA   ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us