Versions
PAV ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸੌਂਹ ਖਾਂਦੇ ਹਨ ਅਤੇ ਓਹਨਾਂ ਦੇ ਹਰੇਕ ਝਗੜੇ ਵਿੱਚ ਸਬੂਤੀ ਲਈ ਸੌਂਹ ਖਾਣੀ ਬੱਸ ਹੈ
ERVPA ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
IRVPA ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ।