Bible Versions
Bible Books

Hebrews 9:6 (HCSB) Holman Christian Standard Bible

Versions

PAV   ਸੋ ਜਾਂ ਏਹ ਵਸਤਾਂ ਇਉਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਤੰਬੂ ਦੇ ਅੰਦਰ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ
ERVPA   ਤੰਬੂ ਵਿਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।
IRVPA   ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us