Bible Versions
Bible Books

Hosea 1:10 (HCSB) Holman Christian Standard Bible

Versions

PAV   ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਙੁ ਹੋਵੇਗੀ ਜਿਹੜੀ ਮਿਣੀ ਗਿਣੀ ਨਹੀਂ ਜਾ ਸੱਕਦੀ। ਐਉਂ ਹੋਵੇਗਾ ਕਿ ਜਿਸ ਥਾਂ ਓਹਨਾਂ ਨੂੰ ਕਿਹਾ ਗਿਆ ਸੀ, ਤੁਸੀਂ ਮੇਰੀ ਪਰਜਾ ਨਹੀਂ ਹੋ ਉੱਥੇ ਓਹਨਾਂ ਨੂੰ ਕਿਹਾ ਜਾਵੇਗਾ, ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਹੋ
IRVPA   {ਇਸਰਾਏਲ ਦੀ ਪੁਨਰ ਸਥਾਪਨਾ} PS ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us