Versions
PAV ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾਹ, ਆਪਣੇ ਲਈ ਇੱਕ ਜ਼ਾਨੀ ਤੀਵੀਂ ਅਤੇ ਜ਼ਨਾਹ ਦੇ ਬੱਚੇ ਲੈ ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਜ਼ਨਾਹ ਕੀਤਾ ਹੈ
IRVPA {ਹੋਸ਼ੇਆ ਦੀ ਪਤਨੀ ਅਤੇ ਬੱਚੇ} PS ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।